Ujal Kaiha Chilakanaa (Punjabi Video) ਉਜਲੁ ਕੈਹਾ ਚਿਲਕਣਾ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ (੭੨੯, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)।